ਕਾੜ੍ਹਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾੜ੍ਹਨੀ (ਨਾਂ,ਇ) ਪਾਥੀਆਂ ਦੀ ਆਂਚ ਉੱਤੇ ਦੁੱਧ ਕਾੜ੍ਹਨ ਲਈ ਵਰਤੀਂਦੀ ਖੁਲ੍ਹੇ ਪੇਂਦੇ ਵਾਲੀ ਮਿੱਟੀ ਦੀ ਵੱਡੀ ਚਾਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਾੜ੍ਹਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਾੜ੍ਹਨੀ [ਨਾਂਇ] ਦੁੱਧ ਕਾੜ੍ਹਨ ਵਾਲ਼ਾ ਮਿੱਟੀ ਦਾ ਇੱਕ ਬਰਤਨ , ਹਾਂਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕਾੜ੍ਹਨੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕਾੜ੍ਹਨੀ, (ਕਾੜ੍ਹ<ਸੰਸਕ੍ਰਿਤ√कथ्+ਨੀ) \ ਇਸਤਰੀ ਲਿੰਗ : ਦੁੱਧ ਕਾੜ੍ਹਨ ਵਾਲਾ ਮਿੱਟੀ ਦਾ ਭਾਂਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 512, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-28-12-47-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First