ਕਿਰਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਚ (ਨਾਂ,ਇ) ਹਲਕੀ ਨਿੱਕੀ ਅਤੇ ਸਿੱਧੀ ਦੋ ਧਾਰੀ ਕਟਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਿਰਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਚ 1 [ਨਾਂਇ] ਛੋਟੀ ਸਿੱਧੀ ਕਿਰਪਾਨ 2 [ਨਾਂਇ] ਦੰਦਾਂ ਦੇ ਪੀਹਣ ਦੀ ਅਵਾਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਿਰਚ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਚ. ਸੰਗ੍ਯਾ—ਹੱਡੀ ਕੰਚ (ਕੱਚ) ਆਦਿਕ ਦਾ ਟੁੱਟਿਆ ਹੋਇਆ ਛੋਟਾ ਟੁਕੜਾ. “ਪਰੀ ਕਿਰਚ ਕੁਛ ਤਹਾਂ ਨਿਹਾਰੇ.” (ਗੁਪ੍ਰਸੂ) ੨ ਸਿੱਧੀ ਤਲਵਾਰ. ਸੈਫ. “ਇਲਮਾਨੀਰੁ ਹਲੱਬੀ ਮਗਰਬਿ ਕਿਰਚ1 ਜੁਨੱਬੀ ਜਾਤੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਿਰਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਿਰਚ, (ਸੰਸਕ੍ਰਿਤ : कर्तरी√कृतन्=ਕੱਟਣਾ) \ ਇਸਤਰੀ ਲਿੰਗ : ਸਿੱਧੀ ਤਲਵਾਰ (ਸੈਫੁਲ ਮੁਲੂਕ) \ (ਭਾਈ ਕਾਨ੍ਹ ਸਿੰਘ ਮਹਾਂ ਕੋਸ਼)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-16-03-00-30, ਹਵਾਲੇ/ਟਿੱਪਣੀਆਂ:

ਕਿਰਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਿਰਚ, (ਸੰਸਕ੍ਰਿਤ : कृਂत्=ਕੱਟਣਾ) \ ਇਸਤਰੀ ਲਿੰਗ : ੧. ਜ਼ੱਰਾ, ਰੇਜ਼ਾ, ਟੁਕੜਾ, ਕੰਚ ਜਾਂ ਹੱਡੀ ਦਾ ਟੁੱਟਿਆ ਹੋਇਆ ਬਹੁਤ ਛੋਟਾ ਟੁਕੜਾ; ੨. ਦੰਦਾਂ ਦੇ ਪੀਹਣ ਜਾਂ ਟਕਰਾਏ ਜਾਣ ਦੀ ਕਿਰਿਆ ਜਾਂ ਆਵਾਜ਼


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 299, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-16-03-01-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.