ਕਿਰਸਾਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਸਾਣ (ਨਾਂ,ਪੁ) ਖੇਤੀਬਾੜੀ ਕਰਨ ਵਾਲਾ ਕਾਸ਼ਤਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਿਰਸਾਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਸਾਣ. ਸੰਗ੍ਯਾ—ਜੋ ਕ੍ਰਿ੄ ਕਰੇ. ਜੋ ਜ਼ਮੀਨ ਵਾਹੇ. ਕ੍ਰਿ੄ਕ. ਕ੍ਰਿ੡੄ਕਰ. ਕ੍ਰਿ੡੄ਕਾਰ. ਕ੍ਰਿ੡੄ਵਲ. ਕ੍ਰਿ੡੄ਵਾਨ. ਹਲਵਾਹ. ਕਾਸ਼ਤਕਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4827, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਿਰਸਾਣ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਿਰਸਾਣ, ਸੰਸਕ੍ਰਿਤ : कृषाण कृष=ਖੇਤੀ ਕਰਨ ਵਾਲਾ, ਵਾਹਕ, ਜ਼ਿਮੀਂਦਾਰ, ਕਿਸਾਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-13-04-05-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.