ਕਿਰਸਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਸਾਣੀ (ਨਾਂ,ਇ) ਵਾਹੀ-ਖੇਤੀ ਦਾ ਧੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਿਰਸਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿਰਸਾਣੀ ਸੰਗ੍ਯਾ—ਕ੍ਰਿ੡੄ਕਰਮ. ਕਾਸ਼੍ਤਕਾਰੀ. ਵਹਾਈ । ੨ ਖੇਤੀ. ਦੇਖੋ, ਕਿਰਸਾਣ. “ਕਿਰਸਾਣੀ ਕਿਰਸਾਣੁ ਕਰੇ.” (ਗਉ ਮ: ੪) “ਜੈਸੇ ਕਿਰਸਾਣੁ ਬੋਵੈ ਕਿਰਸਾਨੀ.” (ਆਸਾ ਮ: ੫) ਜਿਵੇਂ ਜ਼ਿਮੀਦਾਰ ਖੇਤੀ ਬੀਜਦਾ ਹੈ. “ਕਿਰਸਾਨੀ ਜਿਉ ਰਾਖੈ ਰਖਵਾਲਾ.” (ਰਾਮ ਅ: ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਿਰਸਾਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਿਰਸਾਣੀ (ਸੰ.। ਕਿਰਸਾਣ ਤੋਂ ਕਿਰਸਾਣੀ। ਦੇਖੋ , ਕਿਰਸਾਣੁ) ਖੇਤੀ। ਯਥਾ-‘ਮਨੁ ਹਾਲੀ ਕਿਰਸਾਣੀ ਕਰਣੀ’ ਮਨ ਹਲ ਵਾਹੁਣ ਵਾਲਾ ਤੇ (ਨਿਸ਼ਕਾਮ ਕਰਮਾਂ ਦੀ) ਕਰਨੀ ਰੂਪ ਖੇਤੀ ਕਰੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.