ਕਿਲ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਲ੍ਹਾ (ਨਾਂ,ਪੁ) ਸੁਰੱਖਿਆ ਵਜੋਂ ਉੱਚੀਆਂ ਫਸੀਲਾਂ ਵਾਲੀ ਇਮਾਰਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕਿਲ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕਿਲ੍ਹਾ [ਨਾਂਪੁ] ਮੱਧਕਾਲ ਦੀ ਉੱਚੀਆਂ ਕੰਧਾਂ ਵਾਲ਼ੀ ਇਮਾਰਤ ਜਿਸ ਵਿੱਚ ਫ਼ੌਜ ਰਹਿੰਦੀ ਸੀ, ਗੜ੍ਹ, ਦੁਰਗ; ਸਤਰੰਜ਼ ਦੀ ਖੇਡ ਵਿੱਚ ਰਾਜੇ ਦੀ ਸੁਰੱਖਿਆ ਲਈ ਬਣਾਈ ਇੱਕ ਵਿਓਂਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First