ਕਿੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿੱਲੀ ( ਨਾਂ , ਇ ) 1 ਬੇਲ ਤੋਂ ਹਲ਼ ਦੇ ਨੇਹਣ ਨੂੰ ਖਿਸਕਣ ਤੋਂ ਰੋਕਣ ਲਈ ਸੰਨ੍ਹੇ ਦੇ ਛੇਕ ਵਿੱਚ ਅੜਾਈ ਜਾਣ ਵਾਲੀ ਪਤਲੀ ਲੱਕੜ 2 ਚੱਕੀ ਦੇ ਪੱਥੇ ਵਿਚਲੀ ਸੀਖ 3 ਕੱਪੜੇ ਆਦਿ ਟੰਗਣ ਲਈ ਕੰਧ ਵਿੱਚ ਲਾਈ ਸੀਖ 4 ਖੇਤ ਵਿੱਚ ਵੱਟਾਂ ਪਾਉਣ ਵਾਲਾ ਜਿੰਦਰਾ ਖਿੱਚਣ ਲਈ ਰਾਸਾਂ ਦੇ ਸਿਰੇ ’ ਤੇ ਬੰਨ੍ਹੀ ਲੱਕੜ ਦੀ ਟੋਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਿੱਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਿੱਲੀ . ਛੋਟਾ ਕਿੱਲਾ. ਕੀਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.