ਕੁਈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਈ. ਸਰਵ—ਕੋਈ. “ਅੰਨ ਪੌਣ ਥਿਰ ਨ ਕੁਈ.” (ਮ: ੧ ਵਾਰ ਮਾਝ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15182, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੁਈ* (ਸ. ਨਾ.। ਪੰਜਾਬੀ ਕੌਣ+ਹਈ ਦਾ ਸੰਖੇਪ) ਕੌਣ ਹੈ। ਯਥਾ-‘ਅਸਤਿ ਏਕ ਦਿਗਰਿ ਕੁਈ’ ਏਕ (ਵਾਹਿਗੁਰੂ) ਹੈ ਦੂਜਾ ਕੌਣ ਹੈ।
----------
* ਫ਼ਾਰਸੀ ਕੂ=ਕੀ ਹੋਇਆ, ਕਿਥੇ ਗਿਆ, ਕੌਣ। ਕੋ+ਹਸਤੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First