ਕੁਫਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੁਫਰ (ਸੰ.। ਅ਼ਰਬੀ ਕੁਫਰ=ਨਾ ਸ਼ੁਕਰੀ, ਇਨਕਾਰ) ਝੂਠ। ਯਥਾ-‘ਕੁਫਰ ਗੋਅ ਕੁਫਰਾਣੈ ਪਇਆ ਦਝਸੀ’। ਦੇਖੋ , ‘ਕੁਫਰਾਣੈ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6454, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Manpreet kaler,
( 2019/04/17 04:0833)
Please Login First