ਕੁਮੁਦ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕੁਮੁਦ. ਸੰ. कुमुदः ਸੰਗ੍ਯਾ—ਵਿਨੁ, ਜੋ ਕੁ (ਪ੍ਰਿਥਿਵੀ) ਨੂੰ ਮੋਦ (ਆਨੰਦ) ਦਿੰਦਾ ਹੈ। ੨ ਭਮੂਲ. ਨੀਲੋਫ਼ਰ. ਰਾਤ  ਨੂੰ ਖਿੜਨ ਵਾਲਾ ਕਮਲ । ੩ ਚੰਦ੍ਰਮਾ । ੪ ਰਾਜਾ । ੫ ਇੱਕ ਨਾਗ. ਦੇਖੋ, ਕੁਮੁਦਵਤੀ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First