ਕੁਮ੍ਹਿਆਰ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕੁਮ੍ਹਿਆਰ (ਨਾਂ,ਪੁ) ਮਿੱਟੀ  ਦੇ ਭਾਂਡੇ ਬਣਾਉਣ ਅਤੇ  ਆਵੀ  ਵਿੱਚ ਪਕਾਉਣ ਦਾ ਧੰਦਾ  ਕਰਨ ਵਾਲਾ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3073, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਕੁਮ੍ਹਿਆਰ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਕੁਮ੍ਹਿਆਰ [ਨਾਂਪੁ] ਮਿੱਟੀ  ਦੇ ਬਰਤਨ  ਬਣਾਉਣ ਵਾਲ਼ਾ  ਵਿਅਕਤੀ; ਇੱਕ ਜਾਤੀ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3067, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਕੁਮ੍ਹਿਆਰ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਕੁਮ੍ਹਿਆਰ ਦੇਖੋ, ਕੁੰਭਕਾਰ. “ਬਹੁ ਬਿਧਿ ਭਾਂਡੇ ਘੜੈ ਕੁਮ੍ਹਾਰਾ.” (ਭੈਰ ਮ: ੩) “ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ.” (ਵਾਰ ਆਸਾ)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
      
      
   
   
      ਕੁਮ੍ਹਿਆਰ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਕੁਮ੍ਹਿਆਰ, (ਸੰਸਕ੍ਰਿਤ : कुम्मकार) \ ਪੁਲਿੰਗ : ੧. ਮਿੱਟੀ ਦੇ ਭਾਂਡੇ ਬਣਾਉਣ ਵਾਲਾ; ੨. ਇਕ ਸੁੰਡੀ ਜੋ ਵਰਖਾ ਰੁੱਤ ਵਿੱਚ ਹੁੰਦੀ ਹੈ
	–ਕੁਮ੍ਹਿਆਰ ਤੇ ਕੁਮ੍ਹਿਆਰ ਚੜ੍ਹਨਾ, ਮੁਹਾਵਰਾ : ਬਹੁਤ ਭੀੜ ਹੋਣਾ, ਬੰਦੇ ਤੇ ਬੰਦਾ ਚੜ੍ਹਿਆ ਹੋਣਾ
	–ਡਿੱਗੀ ਖੋਤੇ ਤੋਂ ਗੁੱਸਾ ਘੁਮਿਆਰ ਤੇ, ਅਖੌਤ : ਜਦੋਂ ਕੋਈ ਇੱਕ ਦਾ ਗੁੱਸਾ ਦੂਜੇ ਤੇ ਕੱਢੇ ਉਦੋਂ ਬੋਲਦੇ ਹਨ ਜਾਂ ਜਦੋਂ ਤਗੜੇ ਤੇ ਜ਼ੋਰ ਨਾ ਚੱਲੇ ਅਰ ਮਾੜੇ ਨੂੰ ਧਮਕਾਇਆ ਜਾਏ ਤਾਂ ਵੀ ਕਹਿੰਦੇ ਹਨ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-11-04-51-20, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First