ਕੁਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲ [ਨਾਂਇ] ਵੰਸ਼ , ਖ਼ਾਨਦਾਨ; ਨਸਲ , ਜਾਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲ. ਸੰ. ਸੰਗ੍ਯਾ—ਨਸਲ. ਵੰਸ਼. “ਕੁਲਹ ਸਮੂਹ ਸਗਲ ਉਧਰਣੰ.” (ਗਾਥਾ) ੨ ਆਬਾਦ ਦੇਸ਼ । ੩ ਘਰ. ਗ੍ਰਿਹ। ੪ ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. “ਆਪਿ ਤਰਿਆ ਕੁਲ ਜਗਤ ਤਰਾਇਆ.” (ਮ: ੩ ਵਾਰ ਗੂਜ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19671, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੁਲ ਸੰਸਕ੍ਰਿਤ ਕੁਲਮੑ। ਕੁਲ, ਵੰਸ਼- ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ; ਫ਼ਾਰਸੀ ਕੁੱਲ। ਸੰਪੂਰਨ, ਸਾਰਾ- ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First