ਕੁਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲੀ [ਨਾਂਪੁ] ਬੱਸ ਅੱਡੇ ਜਾਂ ਰੇਲਵੇ ਸਟੇਸ਼ਨ ਉੱਤੇ ਸਵਾਰੀਆਂ ਦਾ ਬੋਝ ਚੁੱਕਣ ਵਾਲ਼ਾ ਮਜ਼ਦੂਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲੀ. ਦੇਖੋ, ਕੁਲ. “ਕੇਤੇ ਨਾਗਕੁਲੀ ਮਹਿ ਆਏ.” (ਗਉ ਮ: ੧) ੨ ਤੁ .ਕੁਲੀ. ਮਜ਼ਦੂਰ। ੩ ਗ਼ੁਲਾਮ।1 ੪ ਦੇਖੋ, ਕੁੱਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਲੀ, ਇਸਤਰੀ ਲਿੰਗ : ਕੁਲ: ‘ਕੇਤੇ ਨਾਗ ਕੁਲੀ ਮਹਿ ਆਏ’ (ਗਉੜੀ ਮਹਲਾ ੧)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-19-10-57-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First