ਕੁੜਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੜਤਾ (ਨਾਂ,ਪੁ) ਕਾਲਰ ਕਫ਼ਾਂ ਅਤੇ ਦੁਵੱਲੀ ਚਾਕ ਰੱਖ ਕੇ ਪਹਿਨਾਵੇ ਵਜੋਂ ਸਿਊਂਤਾ ਮਰਦਾਵਾਂ ਝੱਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2884, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁੜਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੜਤਾ [ਨਾਂਪੁ] ਕਮੀਜ਼, ਕੁਰਤਾ, ਝੱਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁੜਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੜਤਾ. ਦੇਖੋ, ਕੁਰਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁੜਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੜਤਾ, ਪੁਲਿੰਗ : ਕੁਰਤਾ
–ਕੁੜਤੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-12-00-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First