ਕੁੜਮਾਈ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮਾਈ (ਨਾਂ,ਇ) ਵਿਆਹ ਤੋਂ ਪਹਿਲਾਂ ਸਾਕਾਦਾਰੀ ਵਜੋਂ ਰਿਸ਼ਤਾ ਪੱਕਾ ਕਰਨ ਦੀ ਰਸਮ; ਮੰਗਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜਮਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮਾਈ [ਨਾਂਇ] ਮੰਗਣੀ , ਮੰਗਣਾ, ਸਗਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜਮਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜਮਾਈ. ਸੰਗ੍ਯਾ—ਕੁਟੰਬ ਵਿੱਚ ਮਿਲਾਉਣ ਦੀ ਕ੍ਰਿਯਾ. ਕੁੜਮਪੁਣਾ। ੨ ਸਗਾਈ. ਸਾਕ. “ਕੁੜਮ ਕੁੜਮਾਈ ਆਇਆ ਬਲਿਰਾਮ ਜੀਉ.” (ਸੂਹੀ ਛੰਤ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4746, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੜਮਾਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੁੜਮਾਈ (ਸੰ.। ਦੇਖੋ , ਕੁੜਮ) ਸਗਾਈ, ਮੰਗਣੀ

ਦੇਖੋ, ‘ਕੁੜਮ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੁੜਮਾਈ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੜਮਾਈ, (ਕੁੜਮ<ਸੰਸਕ੍ਰਿਤ : कुटुम्ब+ਆਈ) \ ਇਸਤਰੀ ਲਿੰਗ : ਮੰਗਣੀ, ਸਗਾਈ, ਸਾਕ, ਰਿਸ਼ਤਾ, ਨਾਤਾ, (ਲਾਗੂ ਕਿਰਿਆ : ਹੋਣਾ, ਕਰਨਾ, ਛੁੱਟਣਾ, ਟੁੱਟਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 823, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-12-02-30, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.