ਕੁੰਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਜ ( ਨਾਂ , ਇ ) ਸਰਪ ਨੇ ਆਪਣੇ ਪਿੰਡੇ ਉੱਤੋਂ ਘਸਰਾ ਕੇ ਲਾਹੀ ਮਹੀਨ ਪਰਤ ਦੀ ਖੱਲੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੰਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਜ 1 [ ਨਾਂਇ ] ਸੱਪ ਦੀ ਪਤਲੀ ਖੱਲ , ਕੰਜ 2 [ ਨਾਂਪੁ ] ਨੁੱਕਰ , ਕੋਨਾ , ਖੂੰਜਾ 3 [ ਨਾਂਪੁ ] ਹਾਥੀ 4 [ ਨਾਂਪੁ ] ਬਣ , ਜੰਗਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੰਜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੰਜ . ਸੰ. ਸੰਗ੍ਯਾ— ਚਾਰੇ ਪਾਸਿਓਂ ਝਾੜ ਅਤੇ ਬੇਲਾਂ ਨਾਲ ਢਕਿਆ , ਪਰ ਵਿਚਾਲਿਓਂ ਖ਼ਾਲੀ ਜੰਗਲ ਦਾ ਅਸਥਾਨ । ੨ ਜੰਗਲ ਦੀ ਗਲੀ. ਸੰਘਣੇ ਜੰਗਲ ਵਿੱਚ ਹਾਥੀ ਆਦਿਕ ਜੀਵਾਂ ਦੀ ਪਾਈ ਹੋਈ ਡੰਡੀ । ੩ ਦੇਖੋ , ਕੁੰਚ ੨. “ ਕੁੰਜਹਿ ਤ੍ਯਾਗ ਭੁਜੰਗ ਸਿਧਾਰ੍ਯੋ.” ( ਕ੍ਰਿਸਨਾਵ ) ੪ ਫ਼ਾ ਗੋਸ਼ਾ. ਕਿਨਾਰਾ. ਗੁੱਠ । ੫ ਤੰਗ ਗਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.