ਕੁੱਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਚ [ਨਾਂਪੁ] ਜੁਲਾਹੇ ਦਾ ਤਾਣੀ ਸਾਫ਼ ਕਰਨ ਵਾਲ਼ਾ ਵੱਡਾ ਬੁਰਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁੱਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੱਚ. ਸੰ. ਕੂਚ. ਸੰਗ੍ਯਾ—ਬ੍ਰੁਸ਼ (brush) ਦੀ ਸ਼ਕਲ ਦਾ ਜੁਲਾਹੇ ਦਾ ਕੁੱਚ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁੱਚ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁੱਚ, (ਸੰਸਕ੍ਰਿਤ : कुर्च=ਕੁਸ਼ਾ ਦਾ ਮੁੱਠਾ) \ ਪੁਲਿੰਗ : ਜੁਲਾਹੇ ਦਾ ਤਾਣੀ ਸਾਫ਼ ਕਰਨ ਵਾਲਾ ਬੁਰਸ਼
–ਕੁੱਚ ਵਰਗੀ ਦਾੜ੍ਹੀ, ਇਸਤਰੀ ਲਿੰਗ : ਘਣੀ ਤੇ ਖੁਰਦਰੀ ਦਾੜ੍ਹੀ ਜੇਹਾ ਕਿ––ਜੁਲਾਹਿਆਂ ਦਾ ਕੁੱਚ ਹੁੰਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-04-28-02-09-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First