ਕੂਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੂਕਾ [ਨਾਂਪੁ] ਬਾਬਾ ਰਾਮ ਸਿੰਘ ਦੁਆਰਾ ਉਨ੍ਹੀਵੀਂ ਸਦੀ ਵਿੱਚ ਚਲਾਈ ਗਈ ਇੱਕ ਲਹਿਰ; ਇਸ ਲਹਿਰ ਦਾ ਅਨੁਯਾਈ, ਨਾਮਧਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੂਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੂਕਾ. ਦੇਖੋ, ਰਾਮ ਸਿੰਘ ੮.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੂਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੂਕਾ (ਸੰ.। ਦੇਖੋ , ਕੂਕ) ਵਾਹਰਾਂ, ਪੁਕਾਰਾਂ, ਫਰਯਾਦਾਂ।
ਦੇਖੋ, ‘ਹੁੰਮਸ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9833, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੂਕਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੂਕਾ, (ਸੰਸਕ੍ਰਿਤ√कू=ਚੀਕ ਮਾਰਨਾ) \ ਪੁਲਿੰਗ : ਸਿੱਖਾਂ ਦੀ ਇੱਕ ਸੰਪਰਦਾਇ ਜੋ ਸੰਨ ੧੮੬੭ ਵਿੱਚ ਭਾਈ ਰਾਮ ਸਿੰਘ ਜੀ ਭੈਣੀ (ਜ਼ਿਲ੍ਹਾ ਲੁਧਿਆਣਾ) ਵਾਲਿਆਂ ਨੇ ਚਲਾਈ, ਇਸ ਦਾ ਪੈਰੋਕਾਰ; ਇਹ ਆਪਣੀ ਬਾਣੀ ਉਚੀ ਉਚੀ ਗਾਉਂਦੇ ਤੇ ਪੜ੍ਹਦੇ ਸਨ, ਜਿਸ ਕਾਰਣ ਇਨ੍ਹਾਂ ਦਾ ਨਾਂ ਕੂਕੇ ਪਿਆ
–ਕੂਕਣ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-22-03-17-33, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First