ਕੂੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੜਾ (ਨਾਂ,ਪੁ) ਹੂੰਝ ਕੇ ਇਕੱਠਾ ਕੀਤਾ ਸੁੱਟਣ ਯੋਗ ਮਿੱਟੀ-ਘੱਟਾ ਜਾਂ ਗੰਦ-ਮੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੂੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੜਾ [ਨਾਂਪੁ] ਨਿਕੰਮੀਆਂ ਅਤੇ ਰੱਦੀ ਚੀਜ਼ਾਂ ਦਾ ਸੰਗ੍ਰਹਿ, ਕਚਰਾ , ਗੰਦ-ਮੰਦ, ਕੂੜਾ-ਕਰਕਟ [ਵਿਸ਼ੇ] ਝੂਠਾ , ਗ਼ਲਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30031, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੂੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੂੜਾ. ਸੰਗ੍ਯਾ—ਕਤਵਾਰ. ਸੰਬਰਣ। ੨ ਵਿ—ਝੂਠਾ. ਕੂਟ ਸਹਿਤ. “ਕੂੜਾ ਲਾਲਚੁ ਛੋਡੀਐ.” (ਆਸਾ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੂੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੂੜਾ, (ਪ੍ਰਾਕ੍ਰਿਤ : कूड; ਸੰਸਕ੍ਰਿਤ : कूट=ਢੇਰ) \ ਪੁਲਿੰਗ : ਹੂੰਝਿਆ ਹੋਇਆ ਗੰਦ ਮੰਦ, ਨਿਕੰਮੀ ਚੀਜ਼, ਮਿੱਟੀ ਘੱਟਾ; ਵਿਸ਼ੇਸ਼ਣ : ਝੂਠਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-26-10-33-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.