ਕੇਤਕੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਤਕੀ ਸੰ. ਸੰਗ੍ਯਾ—ਕੇਵੜਾ. ਕੇਉੜਾ.3L. Pandanus Odoratissimus। ੨ ਕੇਵੜੇ ਦਾ ਫੁੱਲ. ਇਸ ਦਾ ਅਰਕ ਅਤੇ ਇਤਰ ਬਹੁਤ ਲੋਕ ਵਰਤਦੇ ਹਨ. ਇਹ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਦੇਖੋ, ਕੇਵੜਾ ਅਤੇ ਕੰਟਕ. “ਸ੍ਰੀ ਗੁਰੂ ਪਗ ਕੇਤਕਿ ਪੁਸਪ” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First