ਕੇਸਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਸਰੀ (ਵਿ,ਪੁ) ਕੇਸਰ ਦੇ ਰੰਗ ਜਿਹਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੇਸਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਸਰੀ 1 [ਵਿਸ਼ੇ] ਥੋੜ੍ਹੀ ਜਿਹੀ ਲਾਲ ਭਾਹ ਮਾਰਦਾ ਗੂੜ੍ਹਾ ਪੀਲ਼ਾ ਰੰਗ, ਕੇਸਰ ਦੇ ਰੰਗ ਦਾ; ਸ਼ੇਰ 2 [ਨਾਂਪੁ] ਇੱਕ ਛੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੇਸਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਸਰੀ. ਵਿ—ਕੇਸਰ ਦੇ ਰੰਗ ਰੰਗਿਆ। ੨ ਕੇਸਰ ਜੇਹੇ ਰੰਗ ਵਾਲਾ। ੩ ਸੰਗ੍ਯਾ—ਹਨੂਮਾਨ ਦਾ ਪਿਤਾ । ੪ ਘੋੜਾ । ੫ ਸਿੰਹ. ਬਬਰਸ਼ੇਰ. ਘੋੜਾ ਅਤੇ ਸ਼ੇਰ ਕੇਸਰ (ਅਯਾਲ) ਵਾਲੇ ਹੋਣ ਕਰਕੇ ਕੇਸਰੀ (केसरिन्) ਕਹਾਉਂਦੇ ਹਨ. ਕੇਸ਼ਰੀ ਸ਼ਬਦ ਭੀ ਸਹੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੇਸਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੇਸਗੀ, ਇਸਤਰੀ ਲਿੰਗ : ਕੇਸਕੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-28-02-50-05, ਹਵਾਲੇ/ਟਿੱਪਣੀਆਂ:
ਕੇਸਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੇਸਰੀ, ਪੁਲਿੰਗ : ਇੱਕ ਛੰਦ ਦਾ ਨਾਉਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-28-02-51-24, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First