ਕੈਂਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਂਠਾ (ਨਾਂ,ਪੁ) ਹਾਰ ਵਜੋਂ ਲੜੀ ਵਿੱਚ ਪਰੋਤੇ ਮੋਟੇ ਮਣਕਿਆਂ ਵਿਚਕਾਰ ਪੱਤੇ ਦਾ ਨਮੂਨਾ ਲੱਗਾ ਮਰਦਾਂ ਦੇ ਗਲ਼ ਦਾ ਗਹਿਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੈਂਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਂਠਾ [ਨਾਂਪੁ] ਗਲ਼ ਦਾ ਇੱਕ ਗਹਿਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੈਂਠਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੈਂਠਾ, (ਕੈਂਠ<ਪ੍ਰਾਕ੍ਰਿਤ :कंठ; ਸੰਸਕ੍ਰਿਤ : कण्ठ =ਗਲਾ+ਆ) \ ਪੁਲਿੰਗ : ਕੰਠਾ, ਗਲ ਦਾ ਇਕ ਗਹਿਣਾ
–ਕੈਂਠੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-04-15-29, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First