ਕੈਡ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

CAD

ਕੈਡ ਕੰਪਿਊਟਰ ਏਡਿਡ ਡਿਜ਼ਾਈਨ ਦਾ ਛੋਟਾ ਨਾਮ ਹੈ। ਕੰਪਿਊਟਰ ਵਿੱਚ ਇਕ ਵਿਸ਼ੇਸ਼ ਕਿਸਮ ਦੇ ਕੈਡ ਸਾਫਟਵੇਅਰ ਦੀ ਮਦਦ ਨਾਲ ਵੱਖ-ਵੱਖ ਉਤਪਾਦਾਂ ਦੇ ਡਿਜ਼ਾਈਨ ਤਿਆਰ ਕੀਤੇ ਜਾਂਦੇ ਹਨ। ਕੈਡ ਦੀ ਵਰਤੋਂ ਇਮਾਰਤਾਂ, ਪੁਲਾਂ ਆਦਿ ਤੋਂ ਲੈ ਕੇ ਹਵਾਈ ਜਹਾਜਾਂ ਦੇ ਡਿਜ਼ਾਈਨ ਤਿਆਰ ਕਰਨ ਲਈ ਕੀਤੀ ਜਾਂਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 50010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਕੈਡ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੈਡ, ਕਿਰਿਆ ਵਿਸ਼ੇਸਣ : ਕਿੱਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-04-18-20, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਕੁੜੇ


Jharmal singh, ( 2021/07/04 01:2453)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.