ਕੈਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਸਾ [ਵਿਸ਼ੇ] ਕਿਹੋ ਜਿਹਾ, ਕਿਸ ਤਰ੍ਹਾਂ ਦਾ, ਕਿਵੇਂ ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੈਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੈਸਾ ਕ੍ਰਿ. ਵਿ—ਕਿਸ ਤਰਾਂ ਦਾ. ਕੇਹੋ ਜੇਹਾ. ਕਿਸ ਪ੍ਰਕਾਰ ਸੇ. ਕਿਸ ਤਰਾਂ. “ਕੈਸੇ ਹਰਿਗੁਣ ਗਾਵੈ?” (ਵਡ ਅ: ਮ: ੩) ਕੇਹੋ ਜੇਹੀ. ਕੇਹੀ। ੨ ਕੈਸੀ ਸ਼ਬਦ “ਜੈਸੀ” ਅਰਥ ਵਿੱਚ ਭੀ ਆਇਆ ਹੈ. “ਛਪਾ ਕਰ ਕੈਸੀ ਛਬਿ ਕਾਲਿੰਦੀ ਕੇ ਕੂਲ ਕੇ.” (ਅਕਾਲ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੈਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੈਸਾ, (ਪ੍ਰਾਕ੍ਰਿਤ : कइस; ਸੰਸਕ੍ਰਿਤ : कीद्रश्) \ ਵਿਸ਼ੇਸ਼ਣ : ੧. ਕਿਹਾ, ਕਿਹੋ ਜੇਹਾ ਕਿਸ ਤਰ੍ਹਾਂ ਦਾ ੨. ਨਾਂ ਸੂਚਕ, ਜਿਵੇ’––‘ਜਦੋਂ ਮੈਂ ਇਸੇ ਮਕਾਨ ਵਿੱਚ ਰਿਹਾ ਹੀ ਨਹੀਂ ਤਾਂ ਕਿਰਾਇਆ ਕੈਸਾ’
–ਕੈਸਾ ਵੈਸਾ, ਵਿਸ਼ੇਸ਼ਣ : ਕੀਹੋ ਜੇਹਾ, ਕਿਸ ਤਰ੍ਹਾਂ ਦਾ, ਕਜੇਹਾ
–ਕੈਸੀ, ਵਿਸ਼ੇਸ਼ਣ / ਇਸਤਰੀ ਲਿੰਗ : ਕਿਸ ਤਰ੍ਹਾਂ ਦੀ
–ਕੈਸੇ ਕੈਸੇ, ਵਿਸ਼ੇਸ਼ਣ : ੧. ਕੀਹੋ ਜੇਹੇ; ੨. ਅਜੀਬ, ਅਸਾਧਾਰਨ
–ਐਸਾ ਕੈਸਾ, ਵਿਸ਼ੇਸ਼ਣ : ਈਹੋ ਜੇਹਾ ਹੀ, ਸਾਧਾਰਨ, ਮਾਮੂਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-01-36-20, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First