ਕੋਆ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਆ (ਨਾਂ,ਪੁ) ਨੇਤਰ (ਅੱਖ) ਦਾ ਕਿਨਾਰਾ ਜਾਂ ਕੋਨਾ; ਇੱਖ ਆਦਿਕ ਦੀ ਅੱਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੋਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਆ [ਨਾਂਪੁ] ਰੇਸ਼ਮ ਦੇ ਕੀੜੇ ਦਾ ਘਰ; ਟਸਰ ਨਾਮਕ ਰੇਸ਼ਮ ਦਾ ਕੀੜਾ; ਅੱਖ ਦਾ ਕੋਨਾ; ਗੰਨਾ ਉੱਗਣ ਸਮੇਂ ਦੀ ਹਾਲਤ, ਤੂਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4044, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੋਆ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਆ. ਸੰਗ੍ਯਾ—ਅੱਖ ਦਾ ਕਿਨਾਰਾ. ਨੇਤ੍ਰ ਦਾ ਕੋਣਾ। ੨ ਇੱਖ ਆਦਿਕ ਦੀ ਅੱਖ , ਜਿਸ ਵਿੱਚੋਂ ਅੰਕੁਰ ਉਗਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਆ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਆ, (ਸੰਸਕ੍ਰਿਤ : कोश; ਹਿੰਦੀ : कोसा) \ ਪੁਲਿੰਗ : ੧. ਰੇਸ਼ਮ ਦੇ ਕੀੜੇ ਦਾ ਘਰ; ੨. ਟਸਰ ਨਾਮਕ ਰੇਸ਼ਮ ਦਾ ਕੀੜਾ; ੩. ਮਹੂਏ ਦਾ ਪੱਕਾ ਫੱਲ; ੪ ਕਟਹਲ ਦੇ ਪੱਕੇ ਬੀਜ ਕੋਸ਼; ੫. ਅੱਖ ਦਾ ਡੇਲਾ; ੬. ਅੱਖ ਦਾ ਕੋਨਾ; ੭. ਇੱਖ ਆਦਿ ਦੀ ਅੱਖ ਗੰਨੇ ਦੇ ਉਗਣ ਦੀ ਹਾਲਤ, ਤੂਈ, ਗੋਭ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-12-03-11, ਹਵਾਲੇ/ਟਿੱਪਣੀਆਂ:
ਕੋਆ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਆ, ਪੜਨਾਂਵ : ਕੋਈ : ‘ਸਾਧ ਨਾ ਦਿੱਸੇ ਜਗ ਵਿੱਚ ਕੋਆ’
(ਭਾਈ ਗੁਰਦਾਸ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-12-05-14, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First