ਕੋਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਈ [ਪੜ] ਕਈਆਂ ਵਿੱਚੋਂ ਇੱਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਈ. ਸਰਵ—ਕੋਪਿ. ਕੋਈਇੱਕ. “ਕੋਈ ਬੋਲੈ ਰਾਮ ਰਾਮ ਕੋਈ ਖੁਦਾਇ.” (ਰਾਮ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Any_ਕੋਈ: ਕੁਝ ਪ੍ਰਸੰਗ ਵਿਚ ਕੋਈ ਦਾ ਅਰਥ ‘ਸਭਨਾ’ ਤੋਂ ਹੁੰਦਾ ਹੈ। ਉਦੋਂ ਪ੍ਰਸੰਗ ਸੀਮਾ ਜਾਂ ਸ਼ਰਤ ਨੂੰ ਖ਼ਾਰਜ ਕਰਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਕੋਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੋਈ (ਸ. ਨਾ.। ਸੰਸਕ੍ਰਿਤ ਕੋ s ਪਿ। ਪੰਜਾਬੀ ਕੋਈ) ਕੋਈ। ਯਥਾ-‘ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ’ ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਤੂੰ ਇਕ (ਆਸਰਾ ਹੈਂ)।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.