ਕੋਟੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਟੁ. ਦੁਰਗ. ਕਿਲਾ. “ਏਕ ਕੋਟੁ ਪੰਚ ਸਿਕਦਾਰਾ.” (ਸੂਹੀ ਕਬੀਰ)। ੨ ਫ਼ਸੀਲ. ਸ਼ਹਰ ਪਨਾਹ. “ਖਾਈ ਕੋਟੁ ਨ ਪਰਲਿ ਪਗਾਰਾ.” (ਭੈਰਉ ਕਬੀਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਟੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੋਟੁ ਵੇਖੋ ਕੋਟ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 29189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First