ਕੋਰੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਰੜ. ਸੰਗ੍ਯਾ—ਉਹ ਦਾਣਾ ਜੋ ਰਿੱਝੇ ਨਾ, ਕੁੜਕੁੜੂ. “ਕੋਰੜ ਮੋਠ ਜਿਨੇਹਾ.” (ਵਾਰ ਰਾਮ ੨ ਮ: ੫) “ਕੋਰੜ ਮੋਠ ਨ ਰਿਝਈ ਕਰ ਅਗਨੀ ਜੋਸ.” (ਭਾਗੁ) ੨ ਸਿੰਧੀ. ਬਿਰਛ ਦੇ ਡਿਗੇ ਹੋਏ ਬੀਜਾਂ ਤੋਂ ਆਪੇ ਪੈਦਾ ਹੋਇਆ ਬੂਟਾ । ੩ ਦੇਖੋ,
ਕੋਰੜੂ ੨
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਰੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੋਰੜ (ਗੁ.। ਪੰਜਾਬੀ) ਮੋਠ ਯਾ ਹੋਰ ਦਾਲਾਂ ਦਾ ਦਾਣਾਂ ਜਿਹੜਾ ਬਹੁਤੀ ਅੱਗ ਦੇ ਸੇਕ ਨਾਲ ਭੀ ਨਾ ਗਲੇ। ਯਥਾ-‘ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੋਰੜ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਰੜ, ਵਿਸ਼ੇਸ਼ਣ : ਕੋਰੜੂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-07-01-15-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First