ਕੋਸਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਸਾ (ਵਿ,ਪੁ) ਘੱਟ ਗ਼ਰਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੋਸਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਸਾ [ਵਿਸ਼ੇ] ਥੋੜ੍ਹਾ ਜਿਹਾ ਗਰਮ, ਸੁਖਾਵਾਂ ਗਰਮ, ਨਿੱਘਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੋਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਸਾ. ਸੰ. कोष्ण. ਵਿ—ਥੋੜਾ ਗਰਮ. ਕਿੰਚਿਤ ਉ। ੨ ਫ਼ਾ. ਖੋਜਾ , ਜਿਸ ਦੀ ਠੋਡੀ ਤੇ ਦਾੜ੍ਹੀ ਦੇ ਬਹੁਤ ਥੋੜੇ ਰੋਮ ਹੋਣ. ਬੱਕਰੇ ਜੇਹੀ ਦਾੜ੍ਹੀ ਵਾਲਾ। ੩ ਫ਼ਾ ਕੋਸ਼ਾ. ਕੋਸ਼ਿਸ਼ ਕਰਨ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੋਸਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੋਸਾ (ਸੰ.। ਹਿੰਦੀ ਕੋਸ ਦਾ ਬਹੁ ਬਚਨ) ਕੋਹ। ਯਥਾ-‘ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੋਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸਾ, (ਸੰਸਕ੍ਰਿਤ : कोष्ण) \ ਵਿਸ਼ੇਸ਼ਣ : ਥੋੜਾ ਗਰਮ, ਮਮੂਲੀ ਗਰਮ, ਹਲਕਾ ਗਰਮ, ਨਿੱਘਾ, ਖੂਹ ਨੁਵਾਇਆ, ਜੋ ਨਾ ਬਹੁਤਾ ਤੱਤਾ ਹੋਵੇ ਅਤੇ ਨਾ ਬਹੁਤਾ ਠੰਢਾ; ਉਹ ਪੁਰਸ਼ ਜਿਸ ਦੀ ਥੋੜੀ ਜਿਹੀ ਦਾੜ੍ਹੀ ਹੋਵੇ
(ਭਾਈ ਮਈਆ ਸਿੰਘ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 610, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-09-25-56, ਹਵਾਲੇ/ਟਿੱਪਣੀਆਂ:
ਕੋਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸਾ, (ਪ੍ਰਾਕ੍ਰਿਤ : कोसेय कौशेय) \ ਪੁਲਿੰਗ : ਇੱਕ ਪਰਕਾਰ ਦਾ ਰੇਸ਼ਮੀ ਕਪੜਾ ਜੋ ਸਿਰ ਤੇ ਬੰਨ੍ਹਿਆ ਜਾਂਦਾ ਹੈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-01-09-26-21, ਹਵਾਲੇ/ਟਿੱਪਣੀਆਂ:
ਕੋਸਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੋਸਾ, (ਲਹਿੰਦੀ) \ (ਸੰਸਕ੍ਰਿਤ : कोष्ण) \ ਪੁਲਿੰਗ : ਕੱਸ, ਤਾਪ
–ਵਾਰੀ ਦਾ ਕੋਸਾ, ਪੁਲਿੰਗ : ਵਾਰੀ ਦਾ ਤਾਪ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-06-02-10-31-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First