ਕੜਛਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੜਛਾ (ਨਾਂ,ਪੁ) ਲੱਕੜ ਦੇ ਦਸਤੇ ਵਾਲਾ ਲੋਹੇ ਦਾ ਬਣਾਇਆ ਪਲ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੜਛਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੜਛਾ ਦੇਖੋ, ਕਰਛਾ ਕਰਛੀ. “ਕੜਛੀਆ ਫਿਰੰਨਿ, ਸਾਉ ਨ ਜਾਣਨਿ ਸੁਞੀਆ.” (ਮ: ੫ ਵਾਰ ਗੂਜ ੨)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੜਛਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੜਛਾ, (ਸੰਸਕ੍ਰਿਤ : कड़च्छक=ਚਮਚਾ+ਆ) \ ਪੁਲਿੰਗ : ਵੱਡੀ ਕੜਛੀ, ਕਿਸੇ ਧਾਤ ਦੀ ਵੱਡੀ ਡੋਈ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 261, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-17-03-45-49, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First