ਕੜਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹੀ ( ਨਾਂ , ਇ ) 1 ਚੌੜਾ ਖੁੱਲ੍ਹੇ ਮੂੰਹ ਵਾਲਾ ਲੋਹੇ ਦਾ ਬਰਤਨ 2 ਦੇਵੀ ਦੇਵਤੇ ਨਿਮਿੱਤ ਅਰਪਨ ਕੀਤਾ ਜਾਣ ਵਾਲਾ ਕੜਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੜਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹੀ [ ਨਾਂਇ ] ਦੇਵੀ-ਦੇਵਤਿਆਂ ਦੀ ਭੇਟਾ ਲਈ ਤਿਆਰ ਕੀਤਾ ਪ੍ਰਸ਼ਾਦ , ਚੌੜੇ ਮੂੰਹ ਵਾਲ਼ਾ ਅਤੇ ਡੂੰਘੇ ਤਲੇ ਅਤੇ ਕੁੰਡਿਆਂ ਵਾਲ਼ਾ ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੜਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੜਾਹੀ . ਛੋਟਾ ਕੜਾਹਾ । ੨ ਕੜਾਹ. ਹਲੂਆ. “ ਧੁਰੋਂ ਪਤਾਲੋਂ ਲਈ ਕੜਾਹੀ.” ( ਭਾਗੁ ) ੩ ਦੇਵੀ ਆਦਿ ਦੇਵਤਿਆਂ ਨੂੰ ਅਰਪਨ ਕੀਤਾ ਕੜਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.