ਕੰਜਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਜਰੀ (ਨਾਂ,ਇ) 1 ਹਮ ਬਿਸਤਰੀ ਦਾ ਪੇਸ਼ਾ ਕਰਨ ਵਾਲੀ ਇਸਤਰੀ; ਵੇਸਵਾ 2 ਨਾਚੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਜਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਜਰੀ [ਨਾਂਇ] ਨੱਚਣ ਵਾਲ਼ੀ ਤੀਵੀਂ , ਨਾਚੀ , ਨ੍ਰਿਤਕਾ; ਰੰਡੀ , ਵੇਸਵਾ; ਬੇਸ਼ਰਮ ਇਸਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਜਰੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਜਰੀ, (ਕੰਚਨੀ) / ਇਸਤਰੀ ਲਿੰਗ : ੧. ਪੇਸ਼ਾ ਕਰਨ ਵਾਲੀ ਇਸਤਰੀ, ਰੰਡੀ, ਵੇਸਵਾ; ੨. ਨਾਚੀ; ੩. ਬੇਸ਼ਰਮ ਤੀਵੀਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-15-11-21-42, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.