ਕੰਠ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਠ (ਨਾਂ,ਪੁ) ਵੇਖੋ : ਸੰਘ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8440, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੰਠ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਠ [ਨਾਂਪੁ] ਗਲ਼, ਸੰਘ , ਗਰਦਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8430, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੰਠ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੰਠ. ਸੰ. कण्ठ. ਸੰਗ੍ਯਾ—ਗਲਾ. ਗਲ। ੨ ਗ੍ਰੀਵਾ. ਗਰਦਨ. “ਕੰਠ ਰਮਣੀਯ ਰਾਮ ਰਾਮ ਮਾਲਾ.” (ਸਹਸ ਮ: ੫) ੩ ਕਿਨਾਰਾ. ਤਟ. ਕੰਢਾ. “ਕੰਠੇ ਬੈਠੀ ਗੁਰਸਬਦਿ ਪਛਾਨੈ.” (ਮਲਾ ਅ: ਮ: ੧) ੪ ਕੰਠਧੁਨਿ. “ਕੋਕਿਲ ਸੋ ਕੰਠ.” (ਕ੍ਰਿਸਨਾਵ) ੫ ਵਿ—ਹਿ਼ਫ਼. ਕੰਠਾਗ੍ਰ. “ਗੁਰੁਬਾਨੀ ਕੋ ਕੰਠ ਕਰੀਜੈ.” (ਗੁਪ੍ਰਸੂ) ਦੇਖੋ, ਕੰਠਾਗ੍ਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੰਠ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੰਠ (ਸੰ.। ਸੰਸਕ੍ਰਿਤ ਕਣਠੑ) ੧. ਗਲਾ। ਯਥਾ-ਕੰਠ ਰਮਣੀਯ ਰਾਮ ਰਾਮ ਮਾਲਾ’ ਗਲੇ ਵਿਚ ਸੁੰਦਰ ਰਾਮ ਨਾਮ ਰੂਪੀ ਮਾਲਾ।
੨. ਕੰਠ ਲਗਾਉਣਾ ਮੁਹਾਵਰਾ ਹੈ, ਜੱਫੀ ਪਾਣ ਤੋਂ। ਯਥਾ-‘ਅਪਣੇ ਦਾਸ ਕਉ ਕੰਠਿ ਲਗਾਵੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8177, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First