ਕੰਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਤ (ਨਾਂ,ਪੁ) ਪਤੀ; ਸੁਆਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਤ [ਨਾਂਪੁ] ਪਤੀ , ਖ਼ਾਵੰਦ, ਘਰਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਤ. ਸੰ. कान्त —ਕਾਂਤ. ਸੰਗ੍ਯਾ—ਜੋ ਚਾਹੁਣ ਯੋਗ੍ਯ ਹੈ, ਸ੍ਵਾਮੀ. ਪਤਿ. “ਅਵਿਗੁਣਿਆਰੀ ਕੰਤ ਵਿਸਾਰੀ.” (ਧਨਾ ਛੰਤ ਮ: ੧) ਦੇਖੋ, ਪਤਿ ੭। ੨ ਵਿ—ਸੁੰਦਰ. ਮਨੋਹਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਤ (ਸੰ.। ਸੰਸਕ੍ਰਿਤ ਕਾਂਤ) ਪਤੀ , ਸੁਆਮੀ। ਦੇਖੋ , ‘ਪਾਸਾਰਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕੰਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਤ, (ਸੰਸਕ੍ਰਿਤ : कान्त) \ ਪੁਲਿੰਗ : ੧. ਜੋ ਚਾਹੁਣਯੋਗ ਹੈ, ਸੁੰਦਰ, ਮਸ਼ੂਕ; ੨. ਸੁਆਮੀ, ਘਰ ਵਾਲਾ, ਪਤੀ, ਖਸਮ; ੩. ਰੱਬ

–ਕੰਤ ਮਹੇਲੀ, (ਸੰਸਕ੍ਰਿਤ : कान्त=ਜੋ ਚਾਹੁਣ ਯੋਗ ਹੈ+ਮਹਿਲਾ=ਇਸਤਰੀ) \ ਇਸਤਰੀ ਲਿੰਗ : ੧. ਸੁੰਦਰ ਇਸਤਰੀ; ੨. ਪਤੀ ਨੂੰ ਪਿਆਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-25-08-54-11, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.