ਕੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ (ਨਾਂ,ਪੁ) ਮਨੋਰਥ ਲਈ ਕੀਤਾ ਕਾਰਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ [ਨਾਂਪੁ] ਕਿਸੇ ਮਨੋਰਥ ਦੀ ਪ੍ਰਾਪਤੀ ਲਈ ਕੀਤੀ ਗਈ ਸਰੀਰਿਕ ਕਿਰਿਆ , ਧੰਦਾ , ਕਾਰਜ , ਪੇਸ਼ਾ, ਕਾਰ-ਵਿਹਾਰ, ਸ਼ੁਗ਼ਲ, ਰੁਜ਼ਗਾਰ , ਨੌਕਰੀ; ਮਾਮਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9936, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਮ. ਸੰ. ਕਮ੗. ਕਾਂਮ. “ਹਰਿ ਕੰਮ ਕਰਾਵਨ ਆਇਆ.” (ਸੂਹੀ ਛੰਤ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਮ (ਸੰ.। ਸੰਸਕ੍ਰਿਤ ਕਰੑਮ। ਪ੍ਰਾਕ੍ਰਿਤ ਕਮੑਮ। ਪੰਜਾਬੀ ਕੰਮ। ਹਿੰਦੀ ਕਾਮ) ਕਾਰ , ਕਾਰਜ। ਯਥਾ-‘ਹਰਿ ਕੰਮੁ ਕਰਾਵਣਿ ਆਇਆ ਰਾਮ’। ਤਥਾ-ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9508, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.