ਕੱਛੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਛੂ [ਨਾਂਪੁ] ਪਾਣੀ ਦੇ ਅੰਦਰ ਅਤੇ ਕਿਨਾਰਿਆਂ ਉੱਤੇ ਰਹਿਣ ਵਾਲ਼ਾ ਸਖ਼ਤ ਚਮੜੀ ਵਾਲ਼ਾ ਇੱਕ ਜਾਨਵਰ , ਕੱਛੂਕੁੰਮਾ, ਕੱਛੂਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੱਛੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਛੂ. ਦੇਖੋ, ਕੱਛਪ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੱਛੂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਛੂ, (ਸੰਸਕ੍ਰਿਤ : ਕੱਛਪ) / ਪੁਲਿੰਗ : ਕੱਛੂ, ਕੁੰਮਾ, ਕੱਛੂਕੰਮਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4637, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-14-11-56-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First