ਕੱਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਟ [ਨਾਂਇ] ਚੀਰ , ਟੱਕ , ਵੱਢ, ਕਟਾਈ, ਕਾਂਟ-ਛਾਂਟ; ਬਿਜਲੀ ਨਾ ਆਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29248, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਟ. ਦੇਖੋ ਕਟਣਾ। ੨ ਖਟਾਈ ਵਿੱਚ ਲੋਹਾ ਆਦਿਕ ਵਸਤੂਆਂ ਮਿਲਾਕੇ ਬਣਾਇਆ ਹੋਇਆ ਕਾਲਾ ਰੰਗ. ਇਸ ਨਾਲ ਵਸਤ੍ਰ ਰੰਗੇ ਜਾਂਦੇ ਹਨ ਅਤੇ ਪਾਂਡੁ (ਪੀਲੀਏ) ਰੋਗ ਵਾਲੇ ਨੂੰ ਪਿਆਇਆ ਗੁਣ ਕਰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29215, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੱਟ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਟ, (ਲਹਿੰਦੀ) / ਇਸਤਰੀ ਲਿੰਗ : ਸੂਦੀ ਰੁਪਿਆ ਦੇਣ ਲੱਗਿਆਂ ਮੂਲ ਵਿਚੋਂ ਹੀ ਕੁਝ ਰਕਮ ਕੱਟ ਲੈਣ ਦਾ ਭਾਵ (ਲਾਗੂ ਕਿਰਿਆ :ਲੱਗਣਾ, ਲਾਉਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6506, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-16-01-23-54, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.