ਕੱਟ ਅਤੇ ਪੇਸਟ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Cut and Paste

ਇਹ ਇਕ ਅਜਿਹੀ ਪ੍ਰਕਿਰਿਆ ਹੈ ਜਿਸ ਵਿੱਚ ਪਾਠ ਸਮੱਗਰੀ (Text) ਜਾਂ ਚਿੱਤਰਾਂ ਆਦਿ ਨੂੰ ਇਕ ਸਥਾਨ ਤੋਂ ਹਟਾ ਕੇ ਦੂਸਰੇ ਸਥਾਨ ਉੱਤੇ ਲਿਜਾਇਆ ਜਾਂਦਾ ਹੈ। ਸਮੱਗਰੀ ਨੂੰ ਪੁਰਾਣੇ ਸਥਾਨ ਤੋਂ ਹਟਾਉਣ ਲਈ ਕੱਟ ਕਮਾਂਡ ਦਿੱਤੀ ਜਾਂਦੀ ਹੈ ਤੇ ਫਿਰ ਨਵੀਂ ਥਾਂ ਉੱਤੇ ਭੇਜਣ ਲਈ ਪੇਸਟ ਕਮਾਂਡ ਲਾਗੂ ਕੀਤੀ ਜਾਂਦੀ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.