ਕੱਥ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਥ ( ਨਾਂ , ਇ ) ਪਹੀਏ ਦੀ ਧੁਰ ਵਿਚ ਅਤੇ ਨਾਭ ਦੇ ਅੰਦਰ ਬਾਹਰ ਪਾਇਆ ਜਾਣ ਵਾਲਾ ਚਮੜੇ ਦਾ ਟੁਕੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਥ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਥ [ ਨਾਂਇ ] ਗੱਡੇ ਦੀ ਨਾਭ ਅਤੇ ਪੌੜੀ ਵਿਚਾਲ਼ੇ ਧੁਰੇ ਦੁਆਲ਼ੇ ਪਿਆ ਚਮੜੇ ਦਾ ਟੁਕੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2831, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਥ . ਸੰਗ੍ਯਾ— ਕਥਾ । ੨ ਖੈਰ ( ਖਦਿਰ ) ਬਿਰਛ ਦੀ ਲਕੜੀਆਂ ਦਾ ਕ੍ਵਾਥ ( ਕਾੜ੍ਹਾ ) ਬਣਾਕੇ ਗਾੜ੍ਹਾ ਕੀਤਾ ਇੱਕ ਪਦਾਰਥ , ਜੋ ਪਾਨਾਂ ਵਿੱਚ ਵਰਤੀਦਾ ਹੈ ਅਤੇ ਰੰਗਣ ਦੇ ਕੰਮ ਭੀ ਆਉਂਦਾ ਹੈ. ਅਨੇਕ ਦਵਾਈਆਂ ਵਿੱਚ ਭੀ ਇਸ ਨੂੰ ਵਰਤਦੇ ਹਨ. ਕੱਥਾ. Uncaria Gambier । ੩ ਸੰ. कत्थ. ਸ਼ਲਾਘਾ. ਉਸਤਤਿ. “ ਦਲ ਗਾਹਨ ਕੱਥੇ.” ( ਚੰਡੀ ੩ ) ਤਾਰੀਫ਼ ਲਾਇਕ ਯੋਧਾ ਦਲ ਗਾਹਨ । ੪ ਵਿ— ਕਥ੍ਯ. ਕਥਨ ਯੋਗ੍ਯ. ਬਿਆਨ ਕਰਨ ਲਾਇਕ । ੫ ਦੇਖੋ , ਕੱਥੰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.