ਕੱਪੜ-ਛਾਣ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਪੜ-ਛਾਣ (ਨਾਂ,ਪੁ) ਕੱਪੜੇ ਦੇ ਬਰੀਕ ਛਿਦਰਾਂ ਵਿੱਚੋਂ ਛਾਣੀ ਵਸਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਪੜ-ਛਾਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਪੜ-ਛਾਣ [ਵਿਸ਼ੇ] ਕੱਪੜੇ ਨਾਲ਼ ਛਾਣਿਆ ਹੋਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First