ਕੱਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਸੀ (ਨਾਂ,ਇ) ਨਹਿਰ ਵਿੱਚੋਂ ਕੱਢਿਆ ਗਿਆ ਸੂਆ; ਸੂਏ ਵਿੱਚੋਂ ਕੱਢਿਆ ਵੱਡਾ ਖਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11168, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੱਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਸੀ [ਨਾਂਇ] ਨਹਿਰ ਵਿੱਚੋਂ ਕੱਢਿਆ ਹੋਇਆ ਵੱਡਾ ਖਾਲ਼, ਸੂਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11155, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੱਸੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੱਸੀ. ਦੇਖੋ, ਕਸੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11092, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੱਸੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਸੀ, (ਸੰਸਕ੍ਰਿਤ : ਕਰਸ਼ੂ=ਨਹਿਰ) / ਇਸਤਰੀ ਲਿੰਗ : ੧. ਨਹਿਰ ਵਿੱਚੋਂ ਕੱਢਿਆ ਹੋਇਆ ਵੱਡਾ ਖਾਲਾ, ਸੂਆ, ਰਜਵਾਹਾ; ੨. ਵੱਡਾ ਖਾਲ ਜਿਸ ਨਾਲ ਖੇਤਾਂ ਤੱਕ ਪਾਣੀ ਪੁਚਾਇਆ ਜਾਂਦਾ ਹੈ; ੩. (ਪੋਠੋਹਾਰੀ) : ਪਹਾੜੀ ਨਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-05-11-06-07, ਹਵਾਲੇ/ਟਿੱਪਣੀਆਂ:
ਕੱਸੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੱਸੀ, ਵਿਸ਼ੇਸ਼ਣ : ਕੱਸਾ ਦਾ, ਇਸਤਰੀ ਲਿੰਗ : ਘਟ, ਕਮ, ਥੋੜੀ, ਊਣੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-05-11-06-40, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First