ਖਣਿਜ ਤੇਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Mineral oil (ਮਿਨਿਅ:ਲ ਔਇਲ) ਖਣਿਜ ਤੇਲ: ਕੋਈ ਵੀ ਤੇਲ ਜੋ ਪ੍ਰਿਥਵੀ ਦੇ ਅੰਦਰੋਂ ਖਣਿਜ ਰੂਪ ਵਿੱਚ ਪ੍ਰਾਪਤ ਕੀਤਾ ਜਾਂਦਾ ਹੈ। ਇਸ ਤੋਂ ਪੈਟਰੋਲ, ਡੀਜ਼ਲ, ਆਦਿ ਮੁੱਲਵਾਨ ਵਸਤਾਂ ਹਾਸਲ ਕੀਤੀਆਂ ਜਾਂਦੀਆਂ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First