ਖਤੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਤੁ. ਦੇਖੋ, ਖਤ ੪-੫-੬.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਤੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੁ (ਸੰ.। ਅ਼ਰਬੀ ਖ਼ਤ=ਹਰ ਲਿਖੀ ਹੋਈ ਸ਼ੈ) ੧. ਪਟਾ; ਲਿਖਤੀ ਸਬੂਤ ਮਾਲਕੀ ਦਾ। ਯਥਾ-‘ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ’।

੨. (ਪੰਜਾਬੀ ਖਾਤਾ) ਪਾਪਾਂ ਯਾ ਕਰਜ਼ੇ ਦੇ ਹਿਸਾਬ ਦੀ ਲਿਖਤ; ਪਾਪਾਂ ਦੇ ਲੇਖੇ ਦਾ ਪਤ੍ਰਾ , ਕਰਮ ਪਤ੍ਰੀ। ਯਥਾ-‘ਨਾ ਹਰਿ ਭਜਿਓ ਨ ਖਤੁ ਫਟਿਓ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.