ਖਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ ( ਵਿ , ਪੁ ) 1 ਖੋਟ ਤੋਂ ਰਹਿਤ; ਸ਼ੁੱਧ 2 ਨਿੰਮਲ ਅਕਾਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4468, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ [ ਵਿਸ਼ੇ ] ਖ਼ਾਲਸ , ਅਸਲੀ; ਚੰਗਾ , ਵਧੀਆ; ਸਾਫ਼; ਮੂੰਹ ਤੇ ਗੱਲ ਕਹਿ ਦੇਣ ਵਾਲ਼ਾ , ਨਿਝੱਕ; ਇਮਾਨਦਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ . ਵਿ— ਅਤਿ. ਬਹੁਤ. ਅਧਿਕ. “ ਤੂ ਮੈ ਖਰਾ ਪਿਆਰਾ.” ( ਧਨਾ ਮ : ੧ ) “ ਆਏ ਖਰੇ ਕਠਿਨ ਜਮਕੰਕਰ.” ( ਬਿਹਾ ਛੰਤ ਮ : ੫ ) ਵਡੇ ਕਰੜੇ । ੨ ਖਾਲਿਸ ਸ਼ੁੱਧ. ਬਿਨਾ ਮਿਲਾਵਟ. “ ਖੋਟੇ ਕਉ ਖਰਾ ਕਹੈ , ਖਰੇ ਸਾਰ ਨ ਜਾਣੈ.” ( ਗਉ ਅ : ਮ : ੧ ) ੩ ਸੱਚਾ । ੪ ਨਿ੄ਕਪਟ. ਛਲ ਰਹਿਤ । ੫ ਖਲੋਤਾ. ਖੜਾ. “ ਅੰਤ ਕੀ ਬਾਰ ਕੋ ਖਰਾ ਨ ਹੋਸੀ.” ( ਸੋਰ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.