ਖਰਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾਸ (ਨਾਂ,ਪੁ) ਬਲਦਾਂ ਦੀ ਜੋਗ ਜਾਂ ਊਠ ਆਦਿ ਨਾਲ ਗੇੜੀ ਜਾਣ ਵਾਲੀ ਵੱਡੇ ਪੁੜਾਂ ਦੀ ਚੱਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾਸ. ਸੰਗ੍ਯਾ—ਖਰ (ਖੁਰਦਰੀ) ਆਸ (ਚੱਕੀ). ਅਥਵਾ—ਖਰ (ਵਡੀ) ਆਸ (ਚੱਕੀ). ਆਟਾ ਪੀਹਣ ਦੀ ਵਡੀ ਚੱਕੀ , ਜੋ ਬੈਲ ਆਦਿਕ ਅਥਵਾ ਕਿਸੇ ਹੋਰ ਤ਼ਾਕ਼ਤ ਨਾਲ ਚਲਾਈਦੀ ਹੈ। ੨ ਫ਼ਾ ਖ਼ਰਾਸ਼. ਝਰੀਟ. ਰਗੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5084, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.