ਖਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰੀ (ਨਾਂ,ਇ) ਖੋਟ ਤੋਂ ਰਹਿਤ ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6872, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰੀ. ਖਰਾ ਦਾ ਇਸਤ੍ਰੀ ਲਿੰਗ. “ਰਸਨਾ ਹਰਿਜਸ ਗਾਵੈ ਖਰੀ ਸੁਹਾਵਣੀ.” (ਮ: ੪ ਵਾਰ ਸੋਰ) “ਵਿਚ ਸਾਹੁਰੜੈ ਖਰੀ ਸੋਹੰਦੀ.” (ਸ੍ਰੀ ਛੰਤ ਮ: ੪) ੨ ਸੰ. ਖਰ ਦੀ ਮਦੀਨ. ਗਧੀ । ੩ ਵਿ—ਖਰ (ਗਧੇ) ਨਾਲ ਹੈ ਜਿਸ ਦਾ ਸੰਬੰਧ. “ਅਸਪੀ ਸ਼ੁਤਰੀ ਬਜਤ ਅਸੇਖਾ। ਪੀਲ ਖਰੀ ਨੌਬਤ ਨਹਿ ਲੇਖਾ.” (ਸਲੋਹ) ਅਸਪ, ਸ਼ੁਤਰ, ਪੀਲ, ਖਰ ਪੁਰ ਲੱਦੀਆਂ ਨੌਬਤਾਂ ਵਜਦੀਆਂ ਹਨ। ੪ ਖਲੋਤੀ. ਖੜੀ. “ਖਰੀਦਾਰ ਜਿਸ ਕੀ ਢਿਢ ਖਰੀ.” (ਗੁਪ੍ਰਸੂ) ੫ ਖਰਗਈ. ਦੇਖੋ, ਖਰਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First