ਖਰ੍ਹਵਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰ੍ਹਵਾ (ਵਿ,ਪੁ) ਖੁਰਦਰਾ; ਜੋ ਮੁਲਾਇਮ ਨਹੀਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖਰ੍ਹਵਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਰ੍ਹਵਾ [ਵਿਸ਼ੇ] ਖੁਰਦਰਾ, ਚੁਭਵਾਂ, ਕਰੜਾ; ਕੌੜਾ ਬੋਲਣ ਵਾਲ਼ਾ, ਬੇਲਿਹਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖਰ੍ਹਵਾ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖਰ੍ਹਵਾ, (ਸੰਸਕ੍ਰਿਤ : खर=ਖ਼ੁਰਦਰਾ+ਵਾ) \ ਵਿਸ਼ੇਸ਼ਣ : ੧. ਜੋ ਕੂਲਾ ਨਹੀਂ, ਜੋ ਹੱਥ ਫੇਰਿਆਂ ਰੜਕੇ, ਖੁਰਦੁਰਾ, ਸਖ਼ਤ ; ੨. ਕੌੜਾ ਬੋਲਣ ਵਾਲਾ, ਬੇ-ਲਿਹਾਜ਼, ਅਵੈੜਾ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-02-22-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First