ਖਲਬਲੀ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Disturbance (ਡਿਸਟਅ:ਬਅਨਸ) ਖਲਬਲੀ: ਇਕ ਨਿਮਨ ਵਾਯੂਮੰਡਲੀ ਦਾਅਬ ਪ੍ਰਣਾਲੀ, ਜਿਹੜੀ ਕਿ ਉੱਚ ਘੱਣਤਾ ਵਿਚ ਨਹੀਂ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਖਲਬਲੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲਬਲੀ [ਨਾਂਇ] ਤਰਥੱਲੀ , ਗੜਬੜੀ, ਹਲਚਲ, ਰੌਲ਼ਾ-ਰੱਪਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First