ਖਲੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਲੁ. ਸੰ. ਵ੍ਯ—ਪ੍ਰਸ਼੍ਨ. ਸਵਾਲ। ੨ ਨਿਧ. ਖੰਡਨ। ੩ ਕਾਰਣ. ਸਬਬ। ੪ ਨਿਸ਼ਚੇ ਕਰਕੇ. ਨਿਰਸੰਦੇਹ. “ਇਨ ਦੂਤਨ ਖਲੁ ਬਧੁਕਰਿ ਮਾਰਿਓ.” (ਜੈਤ ਰਵਿਦਾਸ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 29480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First