ਖਹਿਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਹਿਰਾ . ਕਹਲੂਰ ਦੇ ਰਾਜਾ ਤਾਰਾਚੰਦ ਦੇ ਪੁਤ੍ਰ ਜਹੀਰ ਚੰਦ ਦੀ ਵੰਸ਼ ਦੇ ਰਾਜਪੂਤ । ੨ ਇੱਕ ਜੱਟ ਗੋਤ੍ਰ , ਜਿਸ ਵਿੱਚੋਂ “ ਮਹਮਾ” ਨਾਮੀ ਗੁਰੂ ਅੰਗਦ ਦੇਵ ਦਾ ਪ੍ਰਸਿੱਧ ਸਿੱਖ ਸੀ । ੩ ਖਹਿਰਾ ਗੋਤ ਦਾ ਵਸਾਇਆ ਇੱਕ ਪਿੰਡ. ਦੇਖੋ , ਬਾਵਲੀ ਸਾਹਿਬ ਨੰ : ੭.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.