ਖੀਸਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਸਾ (ਨਾਂ,ਪੁ) ਕੁੜਤੇ, ਕੋਟ ਜਾਂ ਫਤੂਹੀ ਆਦਿ ਦੀ ਜੇਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੀਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਸਾ [ਨਾਂਪੁ] ਜੇਬ, ਬੋਝਾ; ਥੈਲਾ, ਝੋਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੀਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੀਸਾ. ਫ਼ਾ ਕੀਸਹ. ਗੀਝਾ. ਸੰਗ੍ਯਾ—ਕੁੜਤੇ ਕੋਟ ਆਦਿਕ ਦੀ ਜੇਬ (ਗੁੱਥੀ) ੨ ਦੇਖੋ, ਖੀਸ ੩. “ਸ਼ੁਭ ਕਰਮਨ ਕੋ ਕੀਨਸ ਖੀਸਾ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.